ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਨੂੰ ਲੈਕੇ SGPC 'ਤੇ ਸਵਾਲ ਚੁੱਕੇ ਅਤੇ ਜਾਂਚ ਦੀ ਮੰਗ ਕੀਤੀ।