ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਮੀਂਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।