ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਤਖ਼ਤਾਂ ਦਾ ਵਿਵਾਦ ਹੱਲ ਹੋ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਣਕਾਰੀ ਦਿੱਤੀ ਹੈ।