ਸ਼੍ਰੋਮਣੀ ਕਮੇਟੀ ਨੂੰ ਇੱਕ ਧਮਕੀ ਭਰੀ ਮੇਲ ਜ਼ਰੀਏ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ RDX ਨਾਲ ਧਮਾਕੇ ਦੀ ਧਮਕੀ ਮਿਲੀ ਹੈ।