ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵਨਿਊ ਦੇ ਘਰ ਵਿੱਚ ਵਿਜੀਲੈਂਸ ਨੇ ਮੁੜ ਛਾਪੇਮਾਰੀ ਕੀਤੀ।