ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਪਿਤਾ ਦੇ ਘਰ ਬਾਹਰ ਗੋਲੀਬਾਰੀ ਹੋਈ।