ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਲੈਂਡ ਪੁਲਿੰਗ ਪਾਲਿਸੀ ਤਹਿਤ ਜ਼ਮੀਨ ਐਕਵਾਇਰ ਕਰਨ ਦਾ ਐਲਾਨ ਕੀਤਾ ਹੈ, ਪਰ ਕਿਸਾਨਾਂ ਦੁਆਰਾ ਵਿਰੋਧ ਕੀਤਾ ਜਾ ਰਿਹਾ ਹੈ।