ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਬਾਰੇ ਆਈ ਧਮਕੀ ਭਰੀ ਈਮੇਲ ਨੂੰ ਲੈਕੇ ਪ੍ਰਸ਼ਾਸਨ ਦਾ ਕਹਿਣਾ ਕਿ ਘਬਰਾਉਣ ਦੀ ਲੋੜ ਨਹੀਂ ਹੈ।