ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੈਡ ਗ੍ਰੰਥੀ ਅਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰਾਂ ਨੂੰ ਘੇਰਿਆ ਹੈ।