ਬਰਨਾਲਾ ਵਿਖੇ ਬੀਕੇਯੂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ।