ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਇੱਕ ਇਤਿਹਾਸਕ ਘਟਨਾ ਦਾ ਵੇਰਵਾ ਦਿੰਦਿਆਂ ਸਰਕਾਰਾਂ ਤੋਂ ਖ਼ਾਸ ਮੰਗ ਕੀਤੀ ਹੈ।