ਅੱਜ ਸਵੇਰੇ ਇੱਕ HRTC ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ।