ਲੈਂਡ ਪੁਲਿੰਗ ਮਾਮਲੇ 'ਚ ਕਿਸਾਨ ਜਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕੀਤਾ। ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕੀਤੀ।