ਬਿਜਲੀ ਬੋਰਡ ਦੇ JE ਨੇ ਰਸਤੇ ਵਿੱਚੋਂ ਗੱਡੀ ਹਟਾਉਣ ਦੀ ਬਹਿਸ ਤੋਂ ਬਾਅਦ ਆਪਣੀ ਘਰ ਦੀ ਬਾਲਕਨੀ ਤੋਂ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ।