ਰਾਜਸਥਾਨ ਵਿੱਚ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਕਕਾਰਾਂ ਕਰਕੇ ਰੋਕੀ ਗਈ ਕੁੜੀ ਗੁਰਪ੍ਰੀਤ ਕੌਰ ਨੇ ਪੂਰੀ ਘਟਨਾ ਸਬੰਧੀ ਗੱਲਬਾਤ ਕੀਤੀ ਹੈ।