ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ।