ਲੱਦਾਖ ਵਿੱਚ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਨਾਲ ਪੰਜਾਬ ਦੇ ਪਠਾਨਕੋਟ ਅਤੇ ਗੁਰਦਾਸਪੁਰ ਦੇ ਪਿੰਡਾਂ 'ਚ ਸੋਗ ਦੀ ਲਹਿਰ ਦੌੜ ਗਈ।