ਕਾਂਗਰਸ ਵਿਧਾਇਕ ਦੀ ਮੌਜੂਦਗੀ 'ਚ ਟਰੱਕ ਅਪਰੇਟਰਾਂ ਵੱਲੋਂ ਸੁਖਪਾਲ ਸਿੰਘ ਪਾਲਾ ਸੰਧੂ ਨੂੰ ਟਰੱਕ ਯੂਨੀਅਨ ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।