ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੂਰੇ ਪੰਜਾਬ ਵਿੱਚ ਨਵੰਬਰ ਮਹੀਨੇ ਸੂਬਾ ਸਰਕਾਰ ਵੱਲੋਂ ਕਰਵਾਏ ਜਾਣਗੇ।