ਬੇਅਦਬੀ ਵਿਰੋਧੀ ਕਾਨੂੰਨ 'ਤੇ ਵਿਸ਼ੇਸ਼ ਕਮੇਟੀ ਨੇ ਸੂਬੇ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ, ਪਰ ਵਿਰੋਧੀ ਪਾਰਟੀਆਂ ਸਵਾਲ ਚੁੱਕ ਰਹੀਆਂ।