ਭਾਵੇਂ ਐੱਸਕੇਐੱਮ ਅਤੇ ਹੋਰ ਕਿਸਾਨ ਯੂਨੀਅਨਾਂ ਦੋਫਾੜ ਦਿਖਾਈ ਦੇ ਰਹੀਆਂ ਹਨ, ਪਰ ਫਿਰ ਵੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ।