ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੰਟਰੈਕਟ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ 27 ਡੀਪੂਆਂ ਅੱਗੇ ਗੇਟ ਰੈਲੀ ਕੀਤੀ।