ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ ਤੇ 4 ਹਫ਼ਤਿਆਂ ਵਿੱਚ ਸਰਕਾਰ ਤੋਂ ਜਵਾਬ ਮੰਗਿਆ।