ਸੰਗਰੂਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੀ ਕਈ ਟੁਕੜੇ ਹੋਣਗੇ।