ਦਿਨ ਚੜ੍ਹਦਿਆਂ ਹੀ ਸੁਲਤਾਨਪੁਰ ਲੋਧੀ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ।