ਸੀਐੱਮ ਭਗਵੰਤ ਮਾਨ ਨੇ ਸਰਹਿੰਦ-ਫ਼ਤਿਹਗੜ੍ਹ ਸਾਹਿਬ ਰੇਲਵੇ ਸਟੇਸ਼ਨ ਤੋਂ ਹਜ਼ੂਰ ਸਾਹਿਬ (ਨੰਦੇੜ) ਲਈ ਸਪੈਸ਼ਲ ਟ੍ਰੇਨ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ।