ਸਿੱਖ ਵਿਲੱਖਣਤਾ 'ਤੇ ਟਿੱਪਣੀ ਮਾਮਲੇ ਵਿੱਚ ਗੁਰੂ ਨਾਨਕ ਯੂਨੀਵਰਸਿਟੀ ਦੇ ਵੀਸੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਖ ਰੱਖਣ ਦਾ ਸੱਦਾ ਦਿੱਤਾ ਗਿਆ ਹੈ।