ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨਤਾਰਨ ਦੇ ਕਈ ਪਿੰਡ ਹੜ੍ਹ ਦੀ ਚਪੇਟ ਵਿੱਚ ਆ ਗਏ ਹਨ। ਪਾਣੀ ਵਧਦ ਰਹੇ ਪੱਧਰ ਨਾਲ ਹੋਰ ਪਿੰਡਾਂ ਨੂੰ ਵੀ ਖਤਰਾ ਹੈ।