ਵੱਧ ਰਹੀ ਬਰਸਾਤ ਕਾਰਨ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਵੱਧ ਗਿਆ ਹੈ ,ਇਸ ਵਿਚ ਪਠਾਨਕੋਟ ਅਤੇ ਫਾਜ਼ਿਲਕਾ ਸ਼ਹਿਰ ਪ੍ਰਭਾਵਿਤ ਹਨ।