ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਵੱਡੇ ਦਾਅਵੇ ਕੀਤੇ ਹਨ।