ਬਠਿੰਡਾ ਪੁਲਿਸ ਅਤੇ ਸੀ.ਆਈ.ਏ ਸਟਾਫ-1 ਨੇ ਸਿਰਫ਼ 24 ਘੰਟਿਆਂ ਦੇ ਅੰਦਰ ਇੱਕ ਅੰਨ੍ਹੇ ਕਤਲ ਕੇਸ ਨੂੰ ਸੁਲਝਾਉਦਿਆਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।