ਮਨੀਸ਼ਾ ਕਤਲ ਕੇਸ ਵਿੱਚ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ ਹੈ। ਮਨੀਸ਼ਾ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ।