ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਖੇਤਰ ਦੇ ਕਰੀਬ ਅੱਧੀ ਦਰਜਨ ਪਿੰਡਾਂ ਨੂੰ ਹੜ੍ਹਾਂ ਦੇ ਪਾਣੀ ਨੇ ਘੇਰ ਰੱਖਿਆ ਹੈ।