ਹਾਸ-ਰਾਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਅਸੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਵੀਸੀ ਨਾਲ ਗੱਲਬਾਤ ਕੀਤੀ।