ਅੱਜ ਪੰਜਾਬ ਭਰ ਦੇ ਵਿੱਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਹੈ।