ਹੜ੍ਹ ਦੌਰਾਨ ਦੂਰ-ਦੁਰਾਡੇ ਢਾਣੀਆਂ ’ਤੇ ਬੈਠੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੋਟ ਐਂਬੂਲੈਂਸ ਦੀ ਸ਼ੁਰੂਆਤ ਕੀਤੀ ਗਈ ਹੈ ।