ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਨਾਂ ਸੋਨੇ ਦੀ ਪਰਤ ਤੋਂ 400 ਸਾਲ ਪੁਰਾਣਾ ਹਰਿਮੰਦਰ ਸਾਹਿਬ ਦਾ ਮਾਡਲ ਬਣਾਇਆ ਗਿਆ।