ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।