ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹਨ ਉਥੇ ਹੀ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਵੀ ਜਾਰੀ ਕੀਤਾ ਹੈ।