ਪਹਾੜਾਂ ਵਿੱਚ ਮੀਂਹ ਪੈਣ ਕਾਰਨ ਬਿਆਸ ਦਰਿਆ ਵਿੱਚ ਹੜ੍ਹ ਆ ਗਿਆ ਹੈ, ਜਿਸ ਕਾਰਨ ਹੁਸ਼ਿਆਰਪੁਰ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ।