ਬਰਨਾਲਾ ਟਰੱਕ ਯੂਨੀਅਨ ਦੀ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਲੀਜ਼ ਉਪਰ ਦਿੱਤੀ ਗਈ ਸੀ ਅਤੇ ਇਸ ਜ਼ਮੀਨ ਦਾ ਇੰਤਕਾਲ ਵੀ ਕਰਵਾ ਦਿੱਤਾ ਗਿਆ ਸੀ।