ਮੀਂਹ ਦੇ ਬਾਵਜੂਦ ਸੰਗਤ ਗੁਰੂ ਘਰ ਵਿੱਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਤਾ ਗੱਦੀ ਦਿਵਸ ਉੱਤੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।