ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੜ੍ਹ ਕਾਰਨ ਰਜਵਾਹਿਆਂ ਵਿੱਚ ਪਾੜ ਪੈਣ ਕਾਰਨ ਫਸਲਾਂ ਬਰਬਾਦ ਹੋ ਗਈਆਂ ਹਨ।