ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ, ਜਿਸ ਦੇ ਚਲਦਿਆਂ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।