ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹਲਾਤ ਖਰਾਬ ਹੁੰਦੇ ਜਾ ਰਹੇ ਹਨ, ਜ਼ਮੀਨਾਂ ਤੱਕ ਪਾਣੀ ਪਹੁੰਚ ਚੁੱਕਾ ਹੈ ਅਤੇ ਕੱਚੇ ਬੰਨ੍ਹ ਟੁੱਟਣ ਦਾ ਖਤਰਾ।