ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ RTI ਕਾਰਕੁਨ ਸੁਰੇਸ਼ ਕੁਮਾਰ ਸ਼ਰਮਾ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।