ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਿਸੇ ਵੀ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਨਾ ਕਰਨ ਨੂੰ ਲੈਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।