ਸਰਕਾਰ ਵੱਲੋਂ ਪੰਜਾਬ 'ਚ ਮੁੜ੍ਹ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਕਰਦਿਆਂ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਅਧਿਆਪਕਾਂ ਨੇ ਵੀ ਅਹਿਮ ਅਪੀਲ ਕੀਤੀ ਹੈ।