ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਇਸ ਐਲਾਨ ਤੋਂ ਖੇਤ ਮਜ਼ਦੂਰ ਨਾ-ਖੁਸ਼ ਹਨ। ਪੜ੍ਹੋ ਵਿਸ਼ੇਸ਼ ਰਿਪੋਰਟ...