ਵੜਿੰਗ ਨੇ ਕਿਹਾ ਕਿ ਸਤਲੁਜ ਦਰਿਆ 'ਤੇ ਗੈਰ-ਕਾਨੂੰਨੀ ਮਾਈਨਿੰਗ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਪੂਰਾ ਸ਼ਹਿਰ ਡੁੱਬਣ ਵਾਲਾ ਹੈ।